ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2. ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ!
3. ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4. ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5. ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈॽ ਜਿਹੜਾ ਉਚਿਆਈ ਤੇ ਵੱਸਦਾ ਹੈ,
6. ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7. ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8. ਭਈ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।
9. ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।।
Total 150 ਅਧਿਆਇ, Selected ਅਧਿਆਇ 113 / 150
1 ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! 2 ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ! 3 ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ! 4 ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। 5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈॽ ਜਿਹੜਾ ਉਚਿਆਈ ਤੇ ਵੱਸਦਾ ਹੈ, 6 ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ, 7 ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ, 8 ਭਈ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ। 9 ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।।
Total 150 ਅਧਿਆਇ, Selected ਅਧਿਆਇ 113 / 150
×

Alert

×

Punjabi Letters Keypad References