2. ਏਹ ਉਸ ਖ਼ਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ।
|
3. ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਈ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
|