3. ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।
|
7. ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ।
|
18. {ਹਸ਼ਰੋਨ ਦੇ ਵੰਸ਼ਜ} PS ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।
|
21. ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।
|
23. ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ।
|
24. ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ। PS
|
25. {ਯਰਹਮਏਲ ਦੇ ਵੰਸ਼ਜ} PS ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।
|
42. {ਕਾਲੇਬ ਦੇ ਹੋਰ ਵੰਸ਼ਜ} PS ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ
|
49. ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।
|
53. ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ।
|
55. ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਾਬੇਸ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੇਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ। PE
|