ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਯਹੂਦਾਹ ਦੀ ਵੰਸ਼ਾਵਲੀ } [PS]ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ
2. ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
3. ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।
4. ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ।
5. ਪਰਸ ਦੇ ਪੁੱਤਰ: ਹਸਰੋਨ ਅਤੇ ਹਾਮੂਲ ਸਨ।
6. ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ।
7. ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ।
8. ਏਥਾਨ ਦਾ ਪੁੱਤਰ: ਅਜ਼ਰਯਾਹ। [PE]
9. {#1ਦਾਊਦ ਦੀ ਵੰਸ਼ਾਵਲੀ } [PS]ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ।
10. ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ।
11. ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਬੋਅਜ਼ ਸੀ।
12. ਬੋਅਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ।
13. ਯੱਸੀ ਦਾ ਪਹਿਲੌਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆਹ ਤੀਜਾ,
14. ਨਥਨੇਲ ਚੌਥਾ, ਰੱਦਈ ਪੰਜਵਾਂ,
15. ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ।
16. ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ।
17. ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸਮਾਏਲੀ ਸੀ। [PE]
18. {#1ਹਸ਼ਰੋਨ ਦੇ ਵੰਸ਼ਜ } [PS]ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।
19. ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ।
20. ਹੂਰ ਦਾ ਪੁੱਤਰ ਊਰੀ ਸੀ ਅਤੇ ਊਰੀ ਦਾ ਪੁੱਤਰ ਬਸਲਏਲ ਸੀ।
21. ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।
22. ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ।
23. ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ।
24. ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ। [PE]
25. {#1ਯਰਹਮਏਲ ਦੇ ਵੰਸ਼ਜ } [PS]ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।
26. ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ।
27. ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ।
28. ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ।
29. ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ।
30. ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ।
31. ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ
32. ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ।
33. ਯੋਨਾਥਾਨ ਦੇ ਪੁੱਤਰ ਪਲਥ ਅਤੇ ਜ਼ਾਜ਼ਾ ਸਨ। ਇਹ ਯਰਹਮਏਲ ਦੇ ਪੁੱਤਰ ਸਨ।
34. ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ।
35. ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ।
36. ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ।
37. ਜ਼ਾਬਾਦ ਦਾ ਪੁੱਤਰ ਅਫ਼ਲਾਲ ਸੀ ਅਤੇ ਅਫ਼ਲਾਲ ਦਾ ਪੁੱਤਰ ਓਬੇਦ ਸੀ।
38. ਓਬੇਦ ਦਾ ਪੁੱਤਰ ਯੇਹੂ ਸੀ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।
39. ਅਜ਼ਰਯਾਹ ਦਾ ਪੁੱਤਰ ਹਲਸ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ।
40. ਅਲਾਸਾਹ ਦਾ ਪੁੱਤਰ ਸਿਸਮਾਈ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ।
41. ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ। [PE]
42. {#1ਕਾਲੇਬ ਦੇ ਹੋਰ ਵੰਸ਼ਜ } [PS]ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ
43. ਹਬਰੋਨ ਦੇ ਪੁੱਤਰ: ਕੋਰਹ, ਤੱਪੂਆਹ, ਰਕਮ ਅਤੇ ਸ਼ਮਾ ਸਨ।
44. ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ।
45. ਸ਼ੰਮਈ ਦਾ ਪੁੱਤਰ ਮਾਓਨ ਸੀ ਅਤੇ ਮਾਓਨ ਬੈਤ ਸੂਰ ਦਾ ਪਿਤਾ ਸੀ।
46. ਕਾਲੇਬ ਦੀ ਦਾਸੀ ਏਫਾਹ ਨੇ ਹਾਰਾਨ, ਮੋਸਾ ਅਤੇ ਗਾਜ਼ੇਜ਼ ਨੂੰ ਜਨਮ ਦਿੱਤਾ ਅਤੇ ਹਾਰਾਨ ਦਾ ਪੁੱਤਰ ਗਾਜ਼ੇਜ਼ ਸੀ।
47. ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ।
48. ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ।
49. ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।
50. ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ,
51. ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ।
52. ਕਿਰਯਥ-ਯਾਰੀਮ ਦੇ ਪਿਤਾ ਸ਼ੋਬਾਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ।
53. ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ।
54. ਸਾਲਮਾ ਦੇ ਪੁੱਤਰ, ਬੈਤਲਹਮ ਨਟੋਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ
55. ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਾਬੇਸ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੇਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ। [PE]
Total 29 ਅਧਿਆਇ, Selected ਅਧਿਆਇ 2 / 29
ਯਹੂਦਾਹ ਦੀ ਵੰਸ਼ਾਵਲੀ 1 ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ 2 ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ। 3 ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ। 4 ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ। 5 ਪਰਸ ਦੇ ਪੁੱਤਰ: ਹਸਰੋਨ ਅਤੇ ਹਾਮੂਲ ਸਨ। 6 ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ। 7 ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ। 8 ਏਥਾਨ ਦਾ ਪੁੱਤਰ: ਅਜ਼ਰਯਾਹ। ਦਾਊਦ ਦੀ ਵੰਸ਼ਾਵਲੀ 9 ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ। 10 ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ। 11 ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਬੋਅਜ਼ ਸੀ। 12 ਬੋਅਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ। 13 ਯੱਸੀ ਦਾ ਪਹਿਲੌਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆਹ ਤੀਜਾ, 14 ਨਥਨੇਲ ਚੌਥਾ, ਰੱਦਈ ਪੰਜਵਾਂ, 15 ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ। 16 ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ। 17 ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸਮਾਏਲੀ ਸੀ। ਹਸ਼ਰੋਨ ਦੇ ਵੰਸ਼ਜ 18 ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ। 19 ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ। 20 ਹੂਰ ਦਾ ਪੁੱਤਰ ਊਰੀ ਸੀ ਅਤੇ ਊਰੀ ਦਾ ਪੁੱਤਰ ਬਸਲਏਲ ਸੀ। 21 ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ। 22 ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ। 23 ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ। 24 ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ। ਯਰਹਮਏਲ ਦੇ ਵੰਸ਼ਜ 25 ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ। 26 ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ। 27 ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ। 28 ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ। 29 ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ। 30 ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ। 31 ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ 32 ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ। 33 ਯੋਨਾਥਾਨ ਦੇ ਪੁੱਤਰ ਪਲਥ ਅਤੇ ਜ਼ਾਜ਼ਾ ਸਨ। ਇਹ ਯਰਹਮਏਲ ਦੇ ਪੁੱਤਰ ਸਨ। 34 ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ। 35 ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ। 36 ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ। 37 ਜ਼ਾਬਾਦ ਦਾ ਪੁੱਤਰ ਅਫ਼ਲਾਲ ਸੀ ਅਤੇ ਅਫ਼ਲਾਲ ਦਾ ਪੁੱਤਰ ਓਬੇਦ ਸੀ। 38 ਓਬੇਦ ਦਾ ਪੁੱਤਰ ਯੇਹੂ ਸੀ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ। 39 ਅਜ਼ਰਯਾਹ ਦਾ ਪੁੱਤਰ ਹਲਸ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ। 40 ਅਲਾਸਾਹ ਦਾ ਪੁੱਤਰ ਸਿਸਮਾਈ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ। 41 ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ। ਕਾਲੇਬ ਦੇ ਹੋਰ ਵੰਸ਼ਜ 42 ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ 43 ਹਬਰੋਨ ਦੇ ਪੁੱਤਰ: ਕੋਰਹ, ਤੱਪੂਆਹ, ਰਕਮ ਅਤੇ ਸ਼ਮਾ ਸਨ। 44 ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ। 45 ਸ਼ੰਮਈ ਦਾ ਪੁੱਤਰ ਮਾਓਨ ਸੀ ਅਤੇ ਮਾਓਨ ਬੈਤ ਸੂਰ ਦਾ ਪਿਤਾ ਸੀ। 46 ਕਾਲੇਬ ਦੀ ਦਾਸੀ ਏਫਾਹ ਨੇ ਹਾਰਾਨ, ਮੋਸਾ ਅਤੇ ਗਾਜ਼ੇਜ਼ ਨੂੰ ਜਨਮ ਦਿੱਤਾ ਅਤੇ ਹਾਰਾਨ ਦਾ ਪੁੱਤਰ ਗਾਜ਼ੇਜ਼ ਸੀ। 47 ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ। 48 ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ। 49 ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ। 50 ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ, 51 ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ। 52 ਕਿਰਯਥ-ਯਾਰੀਮ ਦੇ ਪਿਤਾ ਸ਼ੋਬਾਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ। 53 ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ। 54 ਸਾਲਮਾ ਦੇ ਪੁੱਤਰ, ਬੈਤਲਹਮ ਨਟੋਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ 55 ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਾਬੇਸ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੇਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ।
Total 29 ਅਧਿਆਇ, Selected ਅਧਿਆਇ 2 / 29
×

Alert

×

Punjabi Letters Keypad References