ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਮਹਾਂ ਜਾਜਕਾਂ ਦੇ ਵੰਸ਼ਜ } [PS]ਲੇਵੀ ਦੇ ਪੁੱਤਰ, ਗੇਰਸ਼ੋਨ, ਕਹਾਥ ਤੇ ਮਰਾਰੀ
2. ਅਤੇ ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ
3. ਅਤੇ ਅਮਰਾਮ ਦੇ ਪੁੱਤਰ, ਹਾਰੂਨ ਦੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤਰ, ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
4. ਅਲਆਜ਼ਾਰ ਤੋਂ ਫ਼ੀਨਹਾਸ ਜੰਮਿਆ, ਫ਼ੀਨਹਾਸ ਤੋਂ ਅਬੀਸ਼ੂਆ ਜੰਮਿਆ
5. ਅਤੇ ਅਬੀਸ਼ੂਆ ਤੋਂ ਬੁੱਕੀ ਜੰਮਿਆ ਅਤੇ ਬੁੱਕੀ ਤੋਂ ਉੱਜ਼ੀ
6. ਅਤੇ ਉੱਜ਼ੀ ਤੋਂ ਜ਼ਰਹਯਾਹ ਜੰਮਿਆ ਜ਼ਰਹਯਾਹ ਤੋਂ ਮਰਾਯੋਥ ਜੰਮਿਆ
7. ਮਰਾਯੋਥ ਤੋਂ ਅਮਰਯਾਹ ਜੰਮਿਆ ਤੇ ਅਮਰਯਾਹ ਤੋਂ ਅਹੀਟੂਬ ਜੰਮਿਆ
8. ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਅਹੀਮਅਸ ਜੰਮਿਆ
9. ਅਤੇ ਅਹੀਮਅਸ ਤੋਂ ਅਜ਼ਰਯਾਹ ਜੰਮਿਆ ਅਤੇ ਅਜ਼ਰਯਾਹ ਤੋਂ ਯੋਹਾਨਾਨ ਜੰਮਿਆ
10. ਅਤੇ ਯੋਹਾਨਾਨ ਤੋਂ ਅਜ਼ਰਯਾਹ ਜੰਮਿਆ ਉਹੀ ਜਿਹੜਾ ਯਰੂਸ਼ਲਮ ਵਿੱਚ ਸੁਲੇਮਾਨ ਦੇ ਬਣਾਏ ਹੋਏ ਭਵਨ ਵਿੱਚ ਜਾਜਕਾਈ ਦਾ ਕੰਮ ਕਰਦਾ ਸੀ
11. ਅਤੇ ਅਜ਼ਰਯਾਹ ਤੋਂ ਅਮਰਯਾਹ ਜੰਮਿਆ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ
12. ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਸ਼ੱਲੂਮ ਜੰਮਿਆ
13. ਅਤੇ ਸ਼ੱਲੂਮ ਤੋਂ ਹਿਲਕੀਯਾਹ ਜੰਮਿਆ ਅਤੇ ਹਿਲਕੀਯਾਹ ਤੋਂ ਅਜ਼ਰਯਾਹ ਜੰਮਿਆ
14. ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆ
15. ਅਤੇ ਜਦ ਯਹੋਵਾਹ ਯਹੂਦਾਹ ਦੇ ਯਰੂਸ਼ਲਮ ਨੂੰ ਨਬੂਕਦਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਗ਼ੁਲਾਮ ਹੋ ਕੇ ਗਿਆ। [PE]
16. {#1ਲੇਵੀ ਦੇ ਹੋਰ ਵੰਸ਼ਜ } [PS]ਲੇਵੀ ਦੇ ਪੁੱਤਰ, ਗੇਰਸ਼ੋਮ, ਕਹਾਥ ਤੇ ਮਰਾਰੀ
17. ਇਹ ਗੇਰਸ਼ੋਮ ਦੇ ਪੁੱਤਰਾਂ ਦੇ ਨਾਮ ਸਨ, ਲਿਬਨੀ ਤੇ ਸ਼ਿਮਈ
18. ਅਤੇ ਕਹਾਥ ਦੇ ਪੁੱਤਰ, ਅਮਰਾਮ ਤੇ ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ
19. ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ ਤੇ ਇਹ ਲੇਵੀ ਦੀਆਂ ਕੁਲ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ
20. ਗੇਰਸ਼ੋਮ ਦੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਯਹਥ, ਉਹ ਦਾ ਪੁੱਤਰ ਜ਼ਿੰਮਾਹ,
21. ਉਹ ਦਾ ਪੁੱਤਰ ਯੋਆਹ, ਉਹ ਦਾ ਪੁੱਤਰ ਇੱਦੋ, ਉਹ ਦਾ ਪੁੱਤਰ ਜ਼ਰਹ, ਉਹ ਦਾ ਪੁੱਤਰ ਯਅਥਰਈ
22. ਕਹਾਥ ਦੇ ਪੁੱਤਰ, ਉਹ ਦਾ ਪੁੱਤਰ ਅੰਮੀਨਾਦਾਬ, ਉਹ ਦਾ ਪੁੱਤਰ ਕੋਰਹ, ਉਹ ਦਾ ਪੁੱਤਰ ਅੱਸੀਰ,
23. ਉਹਦਾ ਪੁੱਤਰ ਅਲਕਾਨਾਹ ਤੇ ਉਹਦਾ ਪੁੱਤਰ ਅਬਯਾਸਾਫ ਤੇ ਉਹਦਾ ਪੁੱਤਰ ਅੱਸੀਰ
24. ਉਹ ਦਾ ਪੁੱਤਰ ਤਹਥ, ਉਹ ਦਾ ਪੁੱਤਰ ਊਰੀਏਲ, ਉਹ ਦਾ ਪੁੱਤਰ ਉੱਜ਼ੀਯਾਹ ਅਤੇ ਉਹ ਦਾ ਪੁੱਤਰ ਸ਼ਾਊਲ
25. ਅਤੇ ਅਲਕਾਨਾਹ ਦੇ ਪੁੱਤਰ ਅਮਾਸਈ ਤੇ ਅਹੀਮੋਥ
26. ਅਲਕਾਨਾਹ ਦੇ ਪੁੱਤਰ, ਉਹ ਦਾ ਪੁੱਤਰ ਸੋਫ਼ਈ ਤੇ ਉਹ ਦਾ ਪੁੱਤਰ ਨਹਥ
27. ਉਹ ਦਾ ਪੁੱਤਰ ਅਲੀਆਬ, ਉਹ ਦਾ ਪੁੱਤਰ ਯਰੋਹਾਮ, ਉਹ ਦਾ ਪੁੱਤਰ ਅਲਕਾਨਾਹ
28. ਅਤੇ ਸਮੂਏਲ ਦੇ ਪੁੱਤਰ, ਉਹ ਦਾ ਪਹਿਲੌਠਾ ਵਸ਼ਨੀ ਤੇ ਅਬਿਯਾਹ
29. ਮਰਾਰੀ ਦੇ ਪੁੱਤਰ, ਮਹਲੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਸ਼ਿਮਈ, ਉਹ ਦਾ ਪੁੱਤਰ ਉੱਜ਼ਾਹ,
30. ਉਹ ਦਾ ਪੁੱਤਰ ਸ਼ਿਮਆ, ਉਹ ਦਾ ਪੁੱਤਰ ਹੱਗੀਯਾਹ, ਉਹ ਦਾ ਪੁੱਤਰ ਅਸਾਯਾਹ। [PE]
31. {#1ਹੈਕਲ ਦੇ ਗਾਇਕ } [PS]ਇਹ ਉਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਭਵਨ ਦੇ ਗਵੱਈਯਾਂ ਉੱਤੇ ਨਿਯੁਕਤ ਕੀਤਾ, ਜਦੋਂ ਸੰਦੂਕ ਮੁੱਖ ਸਥਾਨ ਵਿੱਚ ਆਇਆ ਸੀ
32. ਅਤੇ ਜਦ ਤੱਕ ਕਿ ਸੁਲੇਮਾਨ ਨੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਪੂਰਾ ਕੀਤਾ, ਓਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਓਹ ਆਪਣੀ-ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।
33. ਇਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤਰ, ਕਹਾਥੀਆਂ ਵਿੱਚੋਂ ਹੇਮਾਨ ਗਵੱਯਾ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ,
34. ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਤੋਆਹ ਦਾ ਪੁੱਤਰ,
35. ਸੂਫ਼ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਹਥ ਦਾ ਪੁੱਤਰ, ਅਮਾਸਈ ਦਾ ਪੁੱਤਰ
36. ਅਲਕਾਨਾਹ ਦਾ ਪੁੱਤਰ, ਯੋਏਲ ਦਾ ਪੁੱਤਰ, ਅਜ਼ਰਯਾਹ ਦਾ ਪੁੱਤਰ, ਸਫਨਯਾਹ ਦਾ ਪੁੱਤਰ
37. ਤਹਥ ਦਾ ਪੁੱਤਰ, ਅੱਸੀਰ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ
38. ਯਿਸਹਾਰ ਦਾ ਪੁੱਤਰ, ਕਹਾਥ ਦਾ ਪੁੱਤਰ, ਲੇਵੀ ਦਾ ਪੁੱਤਰ, ਇਸਰਾਏਲ ਦਾ ਪੁੱਤਰ
39. ਅਤੇ ਉਹ ਦਾ ਭਰਾ ਆਸਾਫ਼, ਜਿਹੜਾ ਉਹ ਦੇ ਸੱਜੇ ਪਾਸੇ ਖੜ੍ਹਾ ਹੁੰਦਾ ਸੀ ਆਸਾਫ਼ ਬਰਕਯਾਹ ਦਾ ਪੁੱਤਰ, ਸ਼ਿਮਆ ਦਾ ਪੁੱਤਰ,
40. ਮੀਕਾਏਲ ਦਾ ਪੁੱਤਰ, ਬਅਸੇਯਾਹ ਦਾ ਪੁੱਤਰ, ਮਲਕੀਯਾਹ ਦਾ ਪੁੱਤਰ,
41. ਅਥਨੀ ਦਾ ਪੁੱਤਰ, ਜ਼ਰਹ ਦਾ ਪੁੱਤਰ, ਅਦਾਯਾਹ ਦਾ ਪੁੱਤਰ,
42. ਏਥਾਨ ਦਾ ਪੁੱਤਰ, ਜ਼ਿੰਮਾਹ ਦਾ ਪੁੱਤਰ, ਸ਼ਮਈ ਦਾ ਪੁੱਤਰ,
43. ਯਹਥ ਦਾ ਪੁੱਤਰ, ਗੇਰਸ਼ੋਮ ਦਾ ਪੁੱਤਰ, ਲੇਵੀ ਦਾ ਪੁੱਤਰ
44. ਅਤੇ ਉਨ੍ਹਾਂ ਦੇ ਭਰਾ ਮਰਾਰੀ ਦੇ ਪੁੱਤਰ ਖੱਬੇ ਪਾਸੇ, ਏਥਾਨ ਕੀਸ਼ੀ ਦਾ ਪੁੱਤਰ, ਅਬਦੀ ਦਾ ਪੁੱਤਰ, ਮੱਲੂਕ ਦਾ ਪੁੱਤਰ,
45. ਹਸ਼ਬਯਾਹ ਦਾ ਪੁੱਤਰ, ਅਮਸਯਾਹ ਦਾ ਪੁੱਤਰ, ਹਿਲਕੀਯਾਹ ਦਾ ਪੁੱਤਰ
46. ਅਮਸੀ ਦਾ ਪੁੱਤਰ, ਬਾਨੀ ਦਾ ਪੁੱਤਰ, ਸ਼ਾਮਰ ਦਾ ਪੁੱਤਰ
47. ਮਹਲੀ ਦਾ ਪੁੱਤਰ, ਮੂਸ਼ੀ ਦਾ ਪੁੱਤਰ, ਮਰਾਰੀ ਦਾ ਪੁੱਤਰ, ਲੇਵੀ ਦਾ ਪੁੱਤਰ
48. ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ। [PE]
49. {#1ਹਾਰੂਨ ਦੇ ਵੰਸ਼ਜ } [PS]ਪਰ ਹਾਰੂਨ ਤੇ ਉਹ ਦੇ ਪੁੱਤਰ ਹੋਮ ਦੀ ਜਗਵੇਦੀ ਉੱਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤਰ ਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪ੍ਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ
50. ਅਤੇ ਇਹ ਹਾਰੂਨ ਦੇ ਪੁੱਤਰ ਸਨ, ਉਹ ਦਾ ਪੁੱਤਰ ਅਲਆਜ਼ਾਰ, ਉਹ ਦਾ ਪੁੱਤਰ ਫ਼ੀਨਹਾਸ, ਉਹ ਦਾ ਪੁੱਤਰ ਅਬੀਸ਼ੂਆ,
51. ਉਹ ਦਾ ਪੁੱਤਰ ਬੁੱਕੀ, ਉਹ ਦਾ ਪੁੱਤਰ ਉੱਜ਼ੀ, ਉਹ ਦਾ ਪੁੱਤਰ ਜ਼ਰਹਯਾਹ,
52. ਉਹ ਦਾ ਪੁੱਤਰ ਮਰਾਯੋਥ, ਉਹ ਦਾ ਪੁੱਤਰ ਅਮਰਯਾਹ, ਉਹ ਦਾ ਪੁੱਤਰ ਅਹੀਟੂਬ,
53. ਉਹ ਦਾ ਪੁੱਤਰ ਸਾਦੋਕ, ਉਹ ਦਾ ਪੁੱਤਰ ਅਹੀਮਅਸ। [PE]
54. {#1ਲੇਵੀਆਂ ਦੇ ਨਿਵਾਸ ਦਾ ਭਾਗ } [PS]ਇਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾਂ ਵਿੱਚ ਸਨ। ਕਹਾਥੀਆਂ ਦੇ ਪਰਿਵਾਰਾਂ ਵਿੱਚੋਂ ਹਾਰੂਨ ਦੇ ਪੁੱਤਰਾਂ ਨੂੰ ਕਿਉਂ ਜੋ ਉਹਨਾਂ ਦਾ ਪਹਿਲਾ ਗੁਣਾ ਨਿੱਕਲਿਆ
55. ਸੋ ਉਨ੍ਹਾਂ ਨੇ ਉਹਨਾਂ ਨੂੰ ਯਹੂਦੀਆਂ ਦੇ ਸਾਰੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ-ਦੁਆਲੇ ਦੀਆਂ ਸ਼ਾਮਲਾਟਾਂ ਦਿੱਤੀਆਂ
56. ਪਰ ਸ਼ਹਿਰ ਦੀਆਂ ਪੈਲੀਆਂ ਤੇ ਉਹ ਦੇ ਪਿੰਡ ਉਨ੍ਹਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ
57. ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤੀਰ, ਅਸ਼ਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ
58. ਤੇ ਹੀਲੇਨ ਉਹ ਦੀਆਂ ਸ਼ਾਮਲਾਟਾਂ ਸਣੇ, ਦਬੀਰ ਉਹ ਦੀਆਂ ਸ਼ਾਮਲਾਟਾਂ ਸਣੇ
59. ਤੇ ਆਸ਼ਾਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ ਸ਼ਮਸ਼ ਉਹ ਦੀਆਂ ਸ਼ਾਮਲਾਟਾਂ ਸਣੇ
60. ਅਤੇ ਬਿਨਯਾਮੀਨ ਦੇ ਗੋਤ ਵਿੱਚੋਂ, ਗਬਾ ਉਹ ਦੀਆਂ ਸ਼ਾਮਲਾਟਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਟਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਸਨ।
61. ਕਹਾਥ ਦੇ ਪੁੱਤਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸ਼ਹਿਰ ਮਿਲੇ
62. ਅਤੇ ਗੇਰਸ਼ੋਮ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ, ਯਿੱਸਾਕਾਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫ਼ਤਾਲੀ ਦੇ ਗੋਤ ਤੋਂ ਤੇ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰ੍ਹਾਂ ਸ਼ਹਿਰ
63. ਮਰਾਰੀ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਰਊਬੇਨ ਦੇ ਗੋਤ ਤੋਂ, ਗਾਦ ਦੇ ਗੋਤ ਤੋਂ ਤੇ ਜ਼ਬੂਲੁਨ ਦੇ ਗੋਤ ਤੋਂ ਗੁਣਾ ਪਾ ਕੇ ਬਾਰਾਂ ਸ਼ਹਿਰ
64. ਅਤੇ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਟਾਂ ਸਣੇ ਦਿੱਤੇ
65. ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਹੈ।
66. ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨਿਆਂ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਤੋਂ ਸਨ
67. ਅਤੇ ਉਨ੍ਹਾਂ ਨੇ ਉਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਟਾਂ ਸਣੇ, ਇਫ਼ਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਟਾਂ ਸਣੇ
68. ਅਤੇ ਯਾਕਮਆਮ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ-ਹੋਰੋਨ ਉਹ ਦਿਨ ਸ਼ਾਮਲਾਟਾਂ ਸਣੇ
69. ਅਤੇ ਅੱਯਾਲੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ
70. ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ ਆਨੇਰ ਉਹ ਦੀਆਂ ਸ਼ਾਮਲਾਟਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਟਾਂ ਸਣੇ, ਕਹਾਥੀਆਂ ਦੀ ਕੁਲ ਦੇ ਬਾਕੀਆਂ ਲਈ।
71. ਗੇਰਸ਼ੋਮ ਦੇ ਪੁੱਤਰਾਂ ਲਈ, ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਟਾਂ ਸਣੇ
72. ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਟਾਂ ਸਣੇ
73. ਅਤੇ ਰਾਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਆਨੇਮ ਉਹ ਦੀਆਂ ਸ਼ਾਮਲਾਟਾਂ ਸਣੇ
74. ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਬਦੋਨ ਉਹ ਦੀਆਂ ਸ਼ਾਮਲਾਟਾਂ ਸਣੇ
75. ਅਤੇ ਹੂਕੋਕ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਰਹੋਬ ਉਹ ਦੀਆਂ ਸ਼ਾਮਲਾਟਾਂ ਸਣੇ
76. ਅਤੇ ਨਫ਼ਤਾਲੀ ਦੇ ਗੋਤ ਤੋਂ, ਕਾਦੇਸ਼ ਗਲੀਲ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ ਕਿਰਯਾਥੈਮ ਉਹ ਦੀਆਂ ਸ਼ਾਮਲਾਟਾਂ ਸਣੇ।
77. ਬਾਕੀ ਮਰਾਰੀਆਂ ਲਈ ਜ਼ਬੂਲੁਨ ਦੇ ਗੋਤ ਤੋਂ ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਟਾਂ ਸਣੇ
78. ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਹਾਸ ਉਹ ਦੀਆਂ ਸ਼ਾਮਲਾਟਾਂ ਸਣੇ
79. ਅਤੇ ਕਦੇਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮੇਫ਼ਾਅਥ ਉਹ ਦੀਆਂ ਸ਼ਾਮਲਾਟਾਂ ਸਣੇ
80. ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮਹਨਇਮ ਉਹ ਦੀਆਂ ਸ਼ਾਮਲਾਟਾਂ ਸਣੇ
81. ਅਤੇ ਹਸ਼ਬੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਾਜ਼ੇਰ ਉਹ ਦੀਆਂ ਸ਼ਾਮਲਾਟਾਂ ਸਣੇ। [PE]
Total 29 ਅਧਿਆਇ, Selected ਅਧਿਆਇ 6 / 29
ਮਹਾਂ ਜਾਜਕਾਂ ਦੇ ਵੰਸ਼ਜ 1 ਲੇਵੀ ਦੇ ਪੁੱਤਰ, ਗੇਰਸ਼ੋਨ, ਕਹਾਥ ਤੇ ਮਰਾਰੀ 2 ਅਤੇ ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ 3 ਅਤੇ ਅਮਰਾਮ ਦੇ ਪੁੱਤਰ, ਹਾਰੂਨ ਦੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤਰ, ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ 4 ਅਲਆਜ਼ਾਰ ਤੋਂ ਫ਼ੀਨਹਾਸ ਜੰਮਿਆ, ਫ਼ੀਨਹਾਸ ਤੋਂ ਅਬੀਸ਼ੂਆ ਜੰਮਿਆ 5 ਅਤੇ ਅਬੀਸ਼ੂਆ ਤੋਂ ਬੁੱਕੀ ਜੰਮਿਆ ਅਤੇ ਬੁੱਕੀ ਤੋਂ ਉੱਜ਼ੀ 6 ਅਤੇ ਉੱਜ਼ੀ ਤੋਂ ਜ਼ਰਹਯਾਹ ਜੰਮਿਆ ਜ਼ਰਹਯਾਹ ਤੋਂ ਮਰਾਯੋਥ ਜੰਮਿਆ 7 ਮਰਾਯੋਥ ਤੋਂ ਅਮਰਯਾਹ ਜੰਮਿਆ ਤੇ ਅਮਰਯਾਹ ਤੋਂ ਅਹੀਟੂਬ ਜੰਮਿਆ 8 ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਅਹੀਮਅਸ ਜੰਮਿਆ 9 ਅਤੇ ਅਹੀਮਅਸ ਤੋਂ ਅਜ਼ਰਯਾਹ ਜੰਮਿਆ ਅਤੇ ਅਜ਼ਰਯਾਹ ਤੋਂ ਯੋਹਾਨਾਨ ਜੰਮਿਆ 10 ਅਤੇ ਯੋਹਾਨਾਨ ਤੋਂ ਅਜ਼ਰਯਾਹ ਜੰਮਿਆ ਉਹੀ ਜਿਹੜਾ ਯਰੂਸ਼ਲਮ ਵਿੱਚ ਸੁਲੇਮਾਨ ਦੇ ਬਣਾਏ ਹੋਏ ਭਵਨ ਵਿੱਚ ਜਾਜਕਾਈ ਦਾ ਕੰਮ ਕਰਦਾ ਸੀ 11 ਅਤੇ ਅਜ਼ਰਯਾਹ ਤੋਂ ਅਮਰਯਾਹ ਜੰਮਿਆ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ 12 ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਸ਼ੱਲੂਮ ਜੰਮਿਆ 13 ਅਤੇ ਸ਼ੱਲੂਮ ਤੋਂ ਹਿਲਕੀਯਾਹ ਜੰਮਿਆ ਅਤੇ ਹਿਲਕੀਯਾਹ ਤੋਂ ਅਜ਼ਰਯਾਹ ਜੰਮਿਆ 14 ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆ 15 ਅਤੇ ਜਦ ਯਹੋਵਾਹ ਯਹੂਦਾਹ ਦੇ ਯਰੂਸ਼ਲਮ ਨੂੰ ਨਬੂਕਦਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਗ਼ੁਲਾਮ ਹੋ ਕੇ ਗਿਆ। ਲੇਵੀ ਦੇ ਹੋਰ ਵੰਸ਼ਜ 16 ਲੇਵੀ ਦੇ ਪੁੱਤਰ, ਗੇਰਸ਼ੋਮ, ਕਹਾਥ ਤੇ ਮਰਾਰੀ 17 ਇਹ ਗੇਰਸ਼ੋਮ ਦੇ ਪੁੱਤਰਾਂ ਦੇ ਨਾਮ ਸਨ, ਲਿਬਨੀ ਤੇ ਸ਼ਿਮਈ 18 ਅਤੇ ਕਹਾਥ ਦੇ ਪੁੱਤਰ, ਅਮਰਾਮ ਤੇ ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ 19 ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ ਤੇ ਇਹ ਲੇਵੀ ਦੀਆਂ ਕੁਲ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ 20 ਗੇਰਸ਼ੋਮ ਦੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਯਹਥ, ਉਹ ਦਾ ਪੁੱਤਰ ਜ਼ਿੰਮਾਹ, 21 ਉਹ ਦਾ ਪੁੱਤਰ ਯੋਆਹ, ਉਹ ਦਾ ਪੁੱਤਰ ਇੱਦੋ, ਉਹ ਦਾ ਪੁੱਤਰ ਜ਼ਰਹ, ਉਹ ਦਾ ਪੁੱਤਰ ਯਅਥਰਈ 22 ਕਹਾਥ ਦੇ ਪੁੱਤਰ, ਉਹ ਦਾ ਪੁੱਤਰ ਅੰਮੀਨਾਦਾਬ, ਉਹ ਦਾ ਪੁੱਤਰ ਕੋਰਹ, ਉਹ ਦਾ ਪੁੱਤਰ ਅੱਸੀਰ, 23 ਉਹਦਾ ਪੁੱਤਰ ਅਲਕਾਨਾਹ ਤੇ ਉਹਦਾ ਪੁੱਤਰ ਅਬਯਾਸਾਫ ਤੇ ਉਹਦਾ ਪੁੱਤਰ ਅੱਸੀਰ 24 ਉਹ ਦਾ ਪੁੱਤਰ ਤਹਥ, ਉਹ ਦਾ ਪੁੱਤਰ ਊਰੀਏਲ, ਉਹ ਦਾ ਪੁੱਤਰ ਉੱਜ਼ੀਯਾਹ ਅਤੇ ਉਹ ਦਾ ਪੁੱਤਰ ਸ਼ਾਊਲ 25 ਅਤੇ ਅਲਕਾਨਾਹ ਦੇ ਪੁੱਤਰ ਅਮਾਸਈ ਤੇ ਅਹੀਮੋਥ 26 ਅਲਕਾਨਾਹ ਦੇ ਪੁੱਤਰ, ਉਹ ਦਾ ਪੁੱਤਰ ਸੋਫ਼ਈ ਤੇ ਉਹ ਦਾ ਪੁੱਤਰ ਨਹਥ 27 ਉਹ ਦਾ ਪੁੱਤਰ ਅਲੀਆਬ, ਉਹ ਦਾ ਪੁੱਤਰ ਯਰੋਹਾਮ, ਉਹ ਦਾ ਪੁੱਤਰ ਅਲਕਾਨਾਹ 28 ਅਤੇ ਸਮੂਏਲ ਦੇ ਪੁੱਤਰ, ਉਹ ਦਾ ਪਹਿਲੌਠਾ ਵਸ਼ਨੀ ਤੇ ਅਬਿਯਾਹ 29 ਮਰਾਰੀ ਦੇ ਪੁੱਤਰ, ਮਹਲੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਸ਼ਿਮਈ, ਉਹ ਦਾ ਪੁੱਤਰ ਉੱਜ਼ਾਹ, 30 ਉਹ ਦਾ ਪੁੱਤਰ ਸ਼ਿਮਆ, ਉਹ ਦਾ ਪੁੱਤਰ ਹੱਗੀਯਾਹ, ਉਹ ਦਾ ਪੁੱਤਰ ਅਸਾਯਾਹ। ਹੈਕਲ ਦੇ ਗਾਇਕ 31 ਇਹ ਉਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਭਵਨ ਦੇ ਗਵੱਈਯਾਂ ਉੱਤੇ ਨਿਯੁਕਤ ਕੀਤਾ, ਜਦੋਂ ਸੰਦੂਕ ਮੁੱਖ ਸਥਾਨ ਵਿੱਚ ਆਇਆ ਸੀ 32 ਅਤੇ ਜਦ ਤੱਕ ਕਿ ਸੁਲੇਮਾਨ ਨੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਪੂਰਾ ਕੀਤਾ, ਓਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਓਹ ਆਪਣੀ-ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ। 33 ਇਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤਰ, ਕਹਾਥੀਆਂ ਵਿੱਚੋਂ ਹੇਮਾਨ ਗਵੱਯਾ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ, 34 ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਤੋਆਹ ਦਾ ਪੁੱਤਰ, 35 ਸੂਫ਼ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਹਥ ਦਾ ਪੁੱਤਰ, ਅਮਾਸਈ ਦਾ ਪੁੱਤਰ 36 ਅਲਕਾਨਾਹ ਦਾ ਪੁੱਤਰ, ਯੋਏਲ ਦਾ ਪੁੱਤਰ, ਅਜ਼ਰਯਾਹ ਦਾ ਪੁੱਤਰ, ਸਫਨਯਾਹ ਦਾ ਪੁੱਤਰ 37 ਤਹਥ ਦਾ ਪੁੱਤਰ, ਅੱਸੀਰ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ 38 ਯਿਸਹਾਰ ਦਾ ਪੁੱਤਰ, ਕਹਾਥ ਦਾ ਪੁੱਤਰ, ਲੇਵੀ ਦਾ ਪੁੱਤਰ, ਇਸਰਾਏਲ ਦਾ ਪੁੱਤਰ 39 ਅਤੇ ਉਹ ਦਾ ਭਰਾ ਆਸਾਫ਼, ਜਿਹੜਾ ਉਹ ਦੇ ਸੱਜੇ ਪਾਸੇ ਖੜ੍ਹਾ ਹੁੰਦਾ ਸੀ ਆਸਾਫ਼ ਬਰਕਯਾਹ ਦਾ ਪੁੱਤਰ, ਸ਼ਿਮਆ ਦਾ ਪੁੱਤਰ, 40 ਮੀਕਾਏਲ ਦਾ ਪੁੱਤਰ, ਬਅਸੇਯਾਹ ਦਾ ਪੁੱਤਰ, ਮਲਕੀਯਾਹ ਦਾ ਪੁੱਤਰ, 41 ਅਥਨੀ ਦਾ ਪੁੱਤਰ, ਜ਼ਰਹ ਦਾ ਪੁੱਤਰ, ਅਦਾਯਾਹ ਦਾ ਪੁੱਤਰ, 42 ਏਥਾਨ ਦਾ ਪੁੱਤਰ, ਜ਼ਿੰਮਾਹ ਦਾ ਪੁੱਤਰ, ਸ਼ਮਈ ਦਾ ਪੁੱਤਰ, 43 ਯਹਥ ਦਾ ਪੁੱਤਰ, ਗੇਰਸ਼ੋਮ ਦਾ ਪੁੱਤਰ, ਲੇਵੀ ਦਾ ਪੁੱਤਰ 44 ਅਤੇ ਉਨ੍ਹਾਂ ਦੇ ਭਰਾ ਮਰਾਰੀ ਦੇ ਪੁੱਤਰ ਖੱਬੇ ਪਾਸੇ, ਏਥਾਨ ਕੀਸ਼ੀ ਦਾ ਪੁੱਤਰ, ਅਬਦੀ ਦਾ ਪੁੱਤਰ, ਮੱਲੂਕ ਦਾ ਪੁੱਤਰ, 45 ਹਸ਼ਬਯਾਹ ਦਾ ਪੁੱਤਰ, ਅਮਸਯਾਹ ਦਾ ਪੁੱਤਰ, ਹਿਲਕੀਯਾਹ ਦਾ ਪੁੱਤਰ 46 ਅਮਸੀ ਦਾ ਪੁੱਤਰ, ਬਾਨੀ ਦਾ ਪੁੱਤਰ, ਸ਼ਾਮਰ ਦਾ ਪੁੱਤਰ 47 ਮਹਲੀ ਦਾ ਪੁੱਤਰ, ਮੂਸ਼ੀ ਦਾ ਪੁੱਤਰ, ਮਰਾਰੀ ਦਾ ਪੁੱਤਰ, ਲੇਵੀ ਦਾ ਪੁੱਤਰ 48 ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ। ਹਾਰੂਨ ਦੇ ਵੰਸ਼ਜ 49 ਪਰ ਹਾਰੂਨ ਤੇ ਉਹ ਦੇ ਪੁੱਤਰ ਹੋਮ ਦੀ ਜਗਵੇਦੀ ਉੱਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤਰ ਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪ੍ਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ 50 ਅਤੇ ਇਹ ਹਾਰੂਨ ਦੇ ਪੁੱਤਰ ਸਨ, ਉਹ ਦਾ ਪੁੱਤਰ ਅਲਆਜ਼ਾਰ, ਉਹ ਦਾ ਪੁੱਤਰ ਫ਼ੀਨਹਾਸ, ਉਹ ਦਾ ਪੁੱਤਰ ਅਬੀਸ਼ੂਆ, 51 ਉਹ ਦਾ ਪੁੱਤਰ ਬੁੱਕੀ, ਉਹ ਦਾ ਪੁੱਤਰ ਉੱਜ਼ੀ, ਉਹ ਦਾ ਪੁੱਤਰ ਜ਼ਰਹਯਾਹ, 52 ਉਹ ਦਾ ਪੁੱਤਰ ਮਰਾਯੋਥ, ਉਹ ਦਾ ਪੁੱਤਰ ਅਮਰਯਾਹ, ਉਹ ਦਾ ਪੁੱਤਰ ਅਹੀਟੂਬ, 53 ਉਹ ਦਾ ਪੁੱਤਰ ਸਾਦੋਕ, ਉਹ ਦਾ ਪੁੱਤਰ ਅਹੀਮਅਸ। ਲੇਵੀਆਂ ਦੇ ਨਿਵਾਸ ਦਾ ਭਾਗ 54 ਇਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾਂ ਵਿੱਚ ਸਨ। ਕਹਾਥੀਆਂ ਦੇ ਪਰਿਵਾਰਾਂ ਵਿੱਚੋਂ ਹਾਰੂਨ ਦੇ ਪੁੱਤਰਾਂ ਨੂੰ ਕਿਉਂ ਜੋ ਉਹਨਾਂ ਦਾ ਪਹਿਲਾ ਗੁਣਾ ਨਿੱਕਲਿਆ 55 ਸੋ ਉਨ੍ਹਾਂ ਨੇ ਉਹਨਾਂ ਨੂੰ ਯਹੂਦੀਆਂ ਦੇ ਸਾਰੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ-ਦੁਆਲੇ ਦੀਆਂ ਸ਼ਾਮਲਾਟਾਂ ਦਿੱਤੀਆਂ 56 ਪਰ ਸ਼ਹਿਰ ਦੀਆਂ ਪੈਲੀਆਂ ਤੇ ਉਹ ਦੇ ਪਿੰਡ ਉਨ੍ਹਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ 57 ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤੀਰ, ਅਸ਼ਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ 58 ਤੇ ਹੀਲੇਨ ਉਹ ਦੀਆਂ ਸ਼ਾਮਲਾਟਾਂ ਸਣੇ, ਦਬੀਰ ਉਹ ਦੀਆਂ ਸ਼ਾਮਲਾਟਾਂ ਸਣੇ 59 ਤੇ ਆਸ਼ਾਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ ਸ਼ਮਸ਼ ਉਹ ਦੀਆਂ ਸ਼ਾਮਲਾਟਾਂ ਸਣੇ 60 ਅਤੇ ਬਿਨਯਾਮੀਨ ਦੇ ਗੋਤ ਵਿੱਚੋਂ, ਗਬਾ ਉਹ ਦੀਆਂ ਸ਼ਾਮਲਾਟਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਟਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਸਨ। 61 ਕਹਾਥ ਦੇ ਪੁੱਤਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸ਼ਹਿਰ ਮਿਲੇ 62 ਅਤੇ ਗੇਰਸ਼ੋਮ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ, ਯਿੱਸਾਕਾਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫ਼ਤਾਲੀ ਦੇ ਗੋਤ ਤੋਂ ਤੇ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰ੍ਹਾਂ ਸ਼ਹਿਰ 63 ਮਰਾਰੀ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਰਊਬੇਨ ਦੇ ਗੋਤ ਤੋਂ, ਗਾਦ ਦੇ ਗੋਤ ਤੋਂ ਤੇ ਜ਼ਬੂਲੁਨ ਦੇ ਗੋਤ ਤੋਂ ਗੁਣਾ ਪਾ ਕੇ ਬਾਰਾਂ ਸ਼ਹਿਰ 64 ਅਤੇ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਟਾਂ ਸਣੇ ਦਿੱਤੇ 65 ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਹੈ। 66 ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨਿਆਂ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਤੋਂ ਸਨ 67 ਅਤੇ ਉਨ੍ਹਾਂ ਨੇ ਉਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਟਾਂ ਸਣੇ, ਇਫ਼ਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਟਾਂ ਸਣੇ 68 ਅਤੇ ਯਾਕਮਆਮ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ-ਹੋਰੋਨ ਉਹ ਦਿਨ ਸ਼ਾਮਲਾਟਾਂ ਸਣੇ 69 ਅਤੇ ਅੱਯਾਲੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ 70 ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ ਆਨੇਰ ਉਹ ਦੀਆਂ ਸ਼ਾਮਲਾਟਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਟਾਂ ਸਣੇ, ਕਹਾਥੀਆਂ ਦੀ ਕੁਲ ਦੇ ਬਾਕੀਆਂ ਲਈ। 71 ਗੇਰਸ਼ੋਮ ਦੇ ਪੁੱਤਰਾਂ ਲਈ, ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਟਾਂ ਸਣੇ 72 ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਟਾਂ ਸਣੇ 73 ਅਤੇ ਰਾਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਆਨੇਮ ਉਹ ਦੀਆਂ ਸ਼ਾਮਲਾਟਾਂ ਸਣੇ 74 ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਬਦੋਨ ਉਹ ਦੀਆਂ ਸ਼ਾਮਲਾਟਾਂ ਸਣੇ 75 ਅਤੇ ਹੂਕੋਕ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਰਹੋਬ ਉਹ ਦੀਆਂ ਸ਼ਾਮਲਾਟਾਂ ਸਣੇ 76 ਅਤੇ ਨਫ਼ਤਾਲੀ ਦੇ ਗੋਤ ਤੋਂ, ਕਾਦੇਸ਼ ਗਲੀਲ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ ਕਿਰਯਾਥੈਮ ਉਹ ਦੀਆਂ ਸ਼ਾਮਲਾਟਾਂ ਸਣੇ। 77 ਬਾਕੀ ਮਰਾਰੀਆਂ ਲਈ ਜ਼ਬੂਲੁਨ ਦੇ ਗੋਤ ਤੋਂ ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਟਾਂ ਸਣੇ 78 ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਹਾਸ ਉਹ ਦੀਆਂ ਸ਼ਾਮਲਾਟਾਂ ਸਣੇ 79 ਅਤੇ ਕਦੇਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮੇਫ਼ਾਅਥ ਉਹ ਦੀਆਂ ਸ਼ਾਮਲਾਟਾਂ ਸਣੇ 80 ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮਹਨਇਮ ਉਹ ਦੀਆਂ ਸ਼ਾਮਲਾਟਾਂ ਸਣੇ 81 ਅਤੇ ਹਸ਼ਬੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਾਜ਼ੇਰ ਉਹ ਦੀਆਂ ਸ਼ਾਮਲਾਟਾਂ ਸਣੇ।
Total 29 ਅਧਿਆਇ, Selected ਅਧਿਆਇ 6 / 29
×

Alert

×

Punjabi Letters Keypad References