ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਬਿਨਯਾਮੀਨ ਦੀ ਵੰਸ਼ਾਵਲੀ} [PS] ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
2. ਚੌਥਾ ਨੋਹਾਹ, ਪੰਜਵਾਂ ਰਾਫਾ
3. ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ
4. ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ
5. ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ
6. ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ
7. ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।
8. ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
9. ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
10. ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
11. ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ
12. ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
13. ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
14. ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ
15. ਤੇ ਜ਼ਬਦਯਾਹ ਤੇ ਅਰਾਦ ਤੇ ਆਦਰ
16. ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ
17. ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ
18. ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ
19. ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ
20. ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ
21. ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ
22. ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ
23. ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ
24. ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ
25. ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ
26. ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ
27. ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ
28. ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
29. ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ
30. ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ
31. ਅਤੇ ਗਦੋਰ ਤੇ ਅਹਯੋ ਤੇ ਜ਼ਾਕਰ
32. ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ। [PS]
33. {ਰਾਜਾ ਸ਼ਾਊਲ ਦੀ ਵੰਸ਼ਾਵਲੀ} [PS] ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
34. ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
35. ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼
36. ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
37. ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ
38. ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ
39. ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ
40. ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ। [PE]

Notes

No Verse Added

Total 29 Chapters, Current Chapter 8 of Total Chapters 29
੧ ਤਵਾਰੀਖ਼ 8:5
1. {ਬਿਨਯਾਮੀਨ ਦੀ ਵੰਸ਼ਾਵਲੀ} PS ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
2. ਚੌਥਾ ਨੋਹਾਹ, ਪੰਜਵਾਂ ਰਾਫਾ
3. ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ
4. ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ
5. ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ
6. ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ
7. ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।
8. ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
9. ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
10. ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
11. ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ
12. ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
13. ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
14. ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ
15. ਤੇ ਜ਼ਬਦਯਾਹ ਤੇ ਅਰਾਦ ਤੇ ਆਦਰ
16. ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ
17. ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ
18. ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ
19. ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ
20. ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ
21. ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ
22. ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ
23. ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ
24. ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ
25. ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ
26. ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ
27. ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ
28. ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
29. ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ
30. ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ
31. ਅਤੇ ਗਦੋਰ ਤੇ ਅਹਯੋ ਤੇ ਜ਼ਾਕਰ
32. ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ। PS
33. {ਰਾਜਾ ਸ਼ਾਊਲ ਦੀ ਵੰਸ਼ਾਵਲੀ} PS ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
34. ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
35. ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼
36. ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
37. ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ
38. ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ
39. ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ
40. ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ। PE
Total 29 Chapters, Current Chapter 8 of Total Chapters 29
×

Alert

×

punjabi Letters Keypad References