1. {ਨੂਹ ਦੀ ਵੰਸ਼ਾਵਲੀ} PS ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
|
5. ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
|
9. ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।
|
19. ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।
|
20. ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
|
25. ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
|
32. ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ। PE
|