ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਧੰਨਵਾਦ ਦਾ ਗੀਤ} [PS] ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
2. ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
3. ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
4. ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
5. ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
6. ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ। [PE]

Notes

No Verse Added

Total 66 Chapters, Current Chapter 12 of Total Chapters 66
ਯਸਈਆਹ 12:1
1. {ਧੰਨਵਾਦ ਦਾ ਗੀਤ} PS ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
2. ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
3. ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
4. ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
5. ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
6. ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ। PE
Total 66 Chapters, Current Chapter 12 of Total Chapters 66
×

Alert

×

punjabi Letters Keypad References