1. {ਅੱਯੂਬ ਦਾ ਆਪਣੇ ਪੈਦਾ ਹੋਣ ਦੇ ਦਿਨ ਨੂੰ ਫਿਟਕਾਰਨਾ} PS ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
|
6. ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ!
|
9. ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
|
15. ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।
|
16. ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।
|
23. ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ?
|
25. ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।
|