ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਯਹੂਦਾਹ ਦੇ ਗੋਤ ਨੂੰ ਦਿੱਤਾ ਗਿਆ ਹਿੱਸਾ } [PS]ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।
2. ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।
3. ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
4. ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।
5. ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
6. ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।
7. ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।
8. ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
9. ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
10. ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
11. ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
12. ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ। [PE]
13. {#1ਕਾਲੇਬ ਦੀ ਹਬਰੋਨ ਅਤੇ ਦਬੀਰ ਉੱਤੇ ਜਿੱਤ [BR]ਨਿਆਂਈ 1:11-15 } [PS]ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
14. ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ
15. ਉੱਥੋਂ ਉਹ ਨੇ ਦਬੀਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
16. ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।
17. ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।
18. ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?
19. ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ। [PE]
20. {#1ਯਹੂਦਾਹ ਦੇ ਗੋਤ ਦੇ ਨਗਰ }
21. [PS]ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ। [PE][PS]ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ
22. ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ
23. ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ
24. ਜ਼ੀਫ਼ ਅਤੇ ਤਲਮ ਅਤੇ ਬਆਲੋਥ
25. ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ
26. ਅਮਾਮ ਅਤੇ ਸ਼ਮਾ ਅਤੇ ਮੋਲਾਦਾਹ
27. ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ
28. ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ
29. ਬਆਲਾਹ ਅਤੇ ਇੱਯੀਮ ਅਤੇ ਆਸਮ
30. ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ
31. ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ
32. ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ। [PE]
33. [PS]ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ
34. ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ
35. ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ
36. ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
37. [PS]ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ
38. ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ
39. ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ
40. ਅਤੇ ਕੱਬੋਨ, ਲਹਮਾਸ ਅਤੇ ਕਿਥਲੀਸ਼
41. ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
42. [PS]ਲਿਬਨਾਹ ਅਤੇ ਅਥਰ ਅਤੇ ਆਸ਼ਾਨ
43. ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ
44. ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
45. [PS]ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ
46. ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ। [PE]
47.
48. [PS]ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ। [PE][PS]ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ
49. ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ।
50. ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ
51. ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
52. [PS]ਅਰਾਬ ਅਤੇ ਦੂਮਾਹ ਅਸ਼ਾਨ
53. ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ
54. ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
55. [PS]ਮਾਓਨ ਕਰਮਲ ਅਤੇ ਜ਼ੀਫ ਅਤੇ ਯੁੱਤਾਹ
56. ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ
57. ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
58. [PS]ਹਲਹੂਲ ਬੈਤ ਸੂਰ ਅਤੇ ਗਦੋਰ
59. ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
60.
61. [PS]ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE][PS]ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ
62. ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ। [PE]
63. [PS]ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ। [PE]
Total 24 ਅਧਿਆਇ, Selected ਅਧਿਆਇ 15 / 24
ਯਹੂਦਾਹ ਦੇ ਗੋਤ ਨੂੰ ਦਿੱਤਾ ਗਿਆ ਹਿੱਸਾ 1 ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ। 2 ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ। 3 ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ। 4 ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ। 5 ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ। 6 ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ। 7 ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ। 8 ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ। 9 ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ। 10 ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ। 11 ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। 12 ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ। ਕਾਲੇਬ ਦੀ ਹਬਰੋਨ ਅਤੇ ਦਬੀਰ ਉੱਤੇ ਜਿੱਤ
ਨਿਆਂਈ 1:11-15

13 ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ। 14 ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ 15 ਉੱਥੋਂ ਉਹ ਨੇ ਦਬੀਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ। 16 ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ। 17 ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ। 18 ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ? 19 ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ। ਯਹੂਦਾਹ ਦੇ ਗੋਤ ਦੇ ਨਗਰ 20 21 ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ। ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ 22 ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ 23 ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ 24 ਜ਼ੀਫ਼ ਅਤੇ ਤਲਮ ਅਤੇ ਬਆਲੋਥ 25 ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ 26 ਅਮਾਮ ਅਤੇ ਸ਼ਮਾ ਅਤੇ ਮੋਲਾਦਾਹ 27 ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ 28 ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ 29 ਬਆਲਾਹ ਅਤੇ ਇੱਯੀਮ ਅਤੇ ਆਸਮ 30 ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ 31 ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ 32 ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ। 33 ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ 34 ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ 35 ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ 36 ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। 37 ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ 38 ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ 39 ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ 40 ਅਤੇ ਕੱਬੋਨ, ਲਹਮਾਸ ਅਤੇ ਕਿਥਲੀਸ਼ 41 ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। 42 ਲਿਬਨਾਹ ਅਤੇ ਅਥਰ ਅਤੇ ਆਸ਼ਾਨ 43 ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ 44 ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ। 45 ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ 46 ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ। 47 48 ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ। ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ 49 ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ। 50 ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ 51 ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। 52 ਅਰਾਬ ਅਤੇ ਦੂਮਾਹ ਅਸ਼ਾਨ 53 ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ 54 ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ। 55 ਮਾਓਨ ਕਰਮਲ ਅਤੇ ਜ਼ੀਫ ਅਤੇ ਯੁੱਤਾਹ 56 ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ 57 ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ। 58 ਹਲਹੂਲ ਬੈਤ ਸੂਰ ਅਤੇ ਗਦੋਰ 59 ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ। 60 61 ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ। ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ 62 ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ। 63 ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ।
Total 24 ਅਧਿਆਇ, Selected ਅਧਿਆਇ 15 / 24
×

Alert

×

Punjabi Letters Keypad References