1. {ਵੇਦੀ ਦਾ ਅਭਿਸ਼ੇਕ ਅਤੇ ਪ੍ਰਧਾਨਾਂ ਦੀ ਭੇਂਟ} PS ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।
|
2. ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
|
3. ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।
|
5. ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ।
|
8. ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।
|
9. ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ। PEPS
|
11. ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ। PEPS
|
13. ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
17. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ। PEPS
|
19. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
23. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ। PEPS
|
25. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
29. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ। PEPS
|
31. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
35. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ। PEPS
|
37. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
41. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ। PEPS
|
43. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
47. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।
|
49. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
53. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ। PEPS
|
55. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
59. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ। PEPS
|
61. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
65. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ। PEPS
|
67. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
71. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ। PEPS
|
73. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
77. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ। PEPS
|
79. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
|
83. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ। PEPS
|
84. ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।
|
85. ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।
|
86. ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।
|
87. ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।
|
88. ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।
|
89. ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ। PE
|