1. ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
|
3. ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
|