ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਪਰਮੇਸ਼ੁਰ ਉੱਤੇ ਭਰੋਸਾ }[PS]*ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। *[PE][PS]ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
2. ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
3. ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
4. ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
5. ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
6. ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
7. ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ। [PE]
Total 150 ਅਧਿਆਇ, Selected ਅਧਿਆਇ 11 / 150
ਪਰਮੇਸ਼ੁਰ ਉੱਤੇ ਭਰੋਸਾ 1 *ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। *ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? 2 ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। 3 ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ? 4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। 5 ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। 6 ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, 7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।
Total 150 ਅਧਿਆਇ, Selected ਅਧਿਆਇ 11 / 150
×

Alert

×

Punjabi Letters Keypad References