1. {ਪਰਮੇਸ਼ੁਰ ਉੱਤੇ ਭਰੋਸਾ} PS ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
|
2. ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
|
4. ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
|