1. {ਭਲਾਈ ਦੇ ਲਈ ਪਰਮੇਸ਼ੁਰ ਦੀ ਉਸਤਤ} PS ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
|
9. ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!
|
10. ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ। PE
|