ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਪਰਮੇਸ਼ੁਰ ਦੇ ਭਗਤ ਦਾ ਅਨੰਦ } [PS]ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
2. ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
3. ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
4. ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ[* ਯਹੋਵਾਹ ] ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।
5. ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
6. ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
7. ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
8. ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
9. ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ[† ਰੁਤਬਾ ] ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
10. ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ। [PE]
Total 150 ਅਧਿਆਇ, Selected ਅਧਿਆਇ 112 / 150
ਪਰਮੇਸ਼ੁਰ ਦੇ ਭਗਤ ਦਾ ਅਨੰਦ 1 ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। 2 ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ। 3 ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 4 ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ* ਯਹੋਵਾਹ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ। 5 ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ। 6 ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ। 7 ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ। 8 ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ। 9 ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਰੁਤਬਾ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ। 10 ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।
Total 150 ਅਧਿਆਇ, Selected ਅਧਿਆਇ 112 / 150
×

Alert

×

Punjabi Letters Keypad References