ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਉਸਤਤ ਦੇ ਯੋਗ ਨਾਮ} [PS] ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2. ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
3. ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4. ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5. ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
6. ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7. ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8. ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
9. ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!। [PE]

Notes

No Verse Added

Total 150 Chapters, Current Chapter 113 of Total Chapters 150
ਜ਼ਬੂਰ 113:11
1. {ਉਸਤਤ ਦੇ ਯੋਗ ਨਾਮ} PS ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2. ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
3. ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4. ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5. ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
6. ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7. ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8. ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
9. ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!। PE
Total 150 Chapters, Current Chapter 113 of Total Chapters 150
×

Alert

×

punjabi Letters Keypad References