1. {ਸਹਾਇਤਾ ਲਈ ਪ੍ਰਾਰਥਨਾ} PS ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।
|
4. ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
|
5. ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
|
6. ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
|