ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਦਯਾ ਦੇ ਲਈ ਪ੍ਰਾਰਥਨਾ} [PS] ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
2. ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
3. ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
4. ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ। [PE]

Notes

No Verse Added

Total 150 ਅਧਿਆਇ, Selected ਅਧਿਆਇ 123 / 150
ਜ਼ਬੂਰ 123:146
ਦਯਾ ਦੇ ਲਈ ਪ੍ਰਾਰਥਨਾ 1 ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ! 2 ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ। 3 ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ! 4 ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।
Total 150 ਅਧਿਆਇ, Selected ਅਧਿਆਇ 123 / 150
Common Bible Languages
West Indian Languages
×

Alert

×

punjabi Letters Keypad References