ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆ }[PS]*ਦਾਊਦ ਦਾ ਯਾਤਰਾ ਦਾ ਗੀਤ *[PE][PS]ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
2. ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
3. ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4. ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
5. ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ। [PE]
Total 150 ਅਧਿਆਇ, Selected ਅਧਿਆਇ 125 / 150
ਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆ 1 ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ! 2 ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ। 3 ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ। 4 ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ। 5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।
Total 150 ਅਧਿਆਇ, Selected ਅਧਿਆਇ 125 / 150
×

Alert

×

Punjabi Letters Keypad References