1. {ਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆ} PS ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
|
2. ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
|
5. ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ। PE
|