1. {ਛੁਟਕਾਰੇ ਦੇ ਲਈ ਪ੍ਰਾਰਥਨਾ} PS ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! * ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ
|
2. ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
|