ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਛੁਟਕਾਰੇ ਦੇ ਲਈ ਪ੍ਰਾਰਥਨਾ} [PS] ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! [* ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ ]
2. ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
3. ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
4. ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ [† ਬਹਾਲ ] !
5. ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
6. ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ! [PE]

Notes

No Verse Added

Total 150 ਅਧਿਆਇ, Selected ਅਧਿਆਇ 126 / 150
ਜ਼ਬੂਰ 126:38
ਛੁਟਕਾਰੇ ਦੇ ਲਈ ਪ੍ਰਾਰਥਨਾ 1 ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! * ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ 2 ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3 ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4 ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ ਬਹਾਲ ! 5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6 ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
Total 150 ਅਧਿਆਇ, Selected ਅਧਿਆਇ 126 / 150
Common Bible Languages
West Indian Languages
×

Alert

×

punjabi Letters Keypad References