ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਛੁਟਕਾਰੇ ਦੇ ਲਈ ਪ੍ਰਾਰਥਨਾ} [PS] ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! [* ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ ]
2. ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
3. ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
4. ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ [† ਬਹਾਲ ] !
5. ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
6. ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ! [PE]

Notes

No Verse Added

Total 150 Chapters, Current Chapter 126 of Total Chapters 150
ਜ਼ਬੂਰ 126:52
1. {ਛੁਟਕਾਰੇ ਦੇ ਲਈ ਪ੍ਰਾਰਥਨਾ} PS ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! * ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ
2. ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
3. ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
4. ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ ਬਹਾਲ !
5. ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
6. ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ! PE
Total 150 Chapters, Current Chapter 126 of Total Chapters 150
×

Alert

×

punjabi Letters Keypad References