ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਪਰਮੇਸ਼ੁਰ ਦੇ ਉੱਤੇ ਬੱਚਿਆਂ ਵਰਗਾ ਭਰੋਸਾ} [PS] ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
2. ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
3. ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! [PE]

Notes

No Verse Added

Total 150 Chapters, Current Chapter 131 of Total Chapters 150
ਜ਼ਬੂਰ 131:143
1. {ਪਰਮੇਸ਼ੁਰ ਦੇ ਉੱਤੇ ਬੱਚਿਆਂ ਵਰਗਾ ਭਰੋਸਾ} PS ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
2. ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
3. ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! PE
Total 150 Chapters, Current Chapter 131 of Total Chapters 150
×

Alert

×

punjabi Letters Keypad References