ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਪਰਮੇਸ਼ੁਰ ਦੇ ਉੱਤੇ ਬੱਚਿਆਂ ਵਰਗਾ ਭਰੋਸਾ} [PS] ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
2. ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
3. ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! [PE]

Notes

No Verse Added

Total 150 ਅਧਿਆਇ, Selected ਅਧਿਆਇ 131 / 150
ਜ਼ਬੂਰ 131:151
ਪਰਮੇਸ਼ੁਰ ਦੇ ਉੱਤੇ ਬੱਚਿਆਂ ਵਰਗਾ ਭਰੋਸਾ 1 ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ। 2 ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ। 3 ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
Total 150 ਅਧਿਆਇ, Selected ਅਧਿਆਇ 131 / 150
Common Bible Languages
West Indian Languages
×

Alert

×

punjabi Letters Keypad References