ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਹੈਕਲ ਦੇ ਲਈ ਪ੍ਰਾਰਥਨਾ }[PS]*ਯਾਤਰਾ ਦਾ ਗੀਤ *[PE][PS]ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,
2. ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,
3. ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
4. ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
5. ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!
6. ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
7. ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
8. ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
9. ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,
10. ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!
11. ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
12. ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।
13. ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।
14. ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
15. ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
16. ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!
17. ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।
18. ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ[* ਉਸ ਦਾ ਮੁਕਟ ਚਮਕੇਗਾ ]। [PE]
Total 150 ਅਧਿਆਇ, Selected ਅਧਿਆਇ 132 / 150
ਹੈਕਲ ਦੇ ਲਈ ਪ੍ਰਾਰਥਨਾ 1 ਯਾਤਰਾ ਦਾ ਗੀਤ ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ, 2 ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ, 3 ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ, 4 ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ, 5 ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ! 6 ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ। 7 ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ। 8 ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ! 9 ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ, 10 ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ! 11 ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ, 12 ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ। 13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ। 14 ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ। 15 ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ। 16 ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ! 17 ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ। 18 ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ* ਉਸ ਦਾ ਮੁਕਟ ਚਮਕੇਗਾ
Total 150 ਅਧਿਆਇ, Selected ਅਧਿਆਇ 132 / 150
×

Alert

×

Punjabi Letters Keypad References