ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਭਰਾਵਾਂ ਦੀ ਏਕਤਾ ਧੰਨ ਹੈ} [PS] ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
2. ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
3. ਇਹ ਹਰਮੋਨ [* ਪਰਬਤ ਦੀ ਚੋਟੀ] ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ। [PE]

Notes

No Verse Added

Total 150 ਅਧਿਆਇ, Selected ਅਧਿਆਇ 133 / 150
ਜ਼ਬੂਰ 133:112
ਭਰਾਵਾਂ ਦੀ ਏਕਤਾ ਧੰਨ ਹੈ 1 ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ! 2 ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ। 3 ਇਹ ਹਰਮੋਨ * ਪਰਬਤ ਦੀ ਚੋਟੀ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
Total 150 ਅਧਿਆਇ, Selected ਅਧਿਆਇ 133 / 150
Common Bible Languages
West Indian Languages
×

Alert

×

punjabi Letters Keypad References