ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਭਰਾਵਾਂ ਦੀ ਏਕਤਾ ਧੰਨ ਹੈ} [PS] ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
2. ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
3. ਇਹ ਹਰਮੋਨ [* ਪਰਬਤ ਦੀ ਚੋਟੀ] ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ। [PE]

Notes

No Verse Added

Total 150 Chapters, Current Chapter 133 of Total Chapters 150
ਜ਼ਬੂਰ 133:132
1. {ਭਰਾਵਾਂ ਦੀ ਏਕਤਾ ਧੰਨ ਹੈ} PS ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
2. ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
3. ਇਹ ਹਰਮੋਨ * ਪਰਬਤ ਦੀ ਚੋਟੀ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ। PE
Total 150 Chapters, Current Chapter 133 of Total Chapters 150
×

Alert

×

punjabi Letters Keypad References