ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਪਰਮੇਸ਼ੁਰ ਦੀ ਉਸਤਤ ਕਰਨ ਦਾ ਸੱਦਾ} [PS] ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
2. ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3. ਯਹੋਵਾਹ ਤੈਨੂੰ ਸੀਯੋਨ [* ਪਰਬਤ ] ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। [PE]

Notes

No Verse Added

Total 150 Chapters, Current Chapter 134 of Total Chapters 150
ਜ਼ਬੂਰ 134:7
1. {ਪਰਮੇਸ਼ੁਰ ਦੀ ਉਸਤਤ ਕਰਨ ਦਾ ਸੱਦਾ} PS ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
2. ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3. ਯਹੋਵਾਹ ਤੈਨੂੰ ਸੀਯੋਨ * ਪਰਬਤ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। PE
Total 150 Chapters, Current Chapter 134 of Total Chapters 150
×

Alert

×

punjabi Letters Keypad References