ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਪਰਮੇਸ਼ੁਰ ਦੀ ਉਸਤਤ ਕਰਨ ਦਾ ਸੱਦਾ }[PS]*ਯਾਤਰਾ ਦਾ ਗੀਤ। *[PE][PS]ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
2. ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3. ਯਹੋਵਾਹ ਤੈਨੂੰ ਸੀਯੋਨ[* ਪਰਬਤ ] ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। [PE]
Total 150 ਅਧਿਆਇ, Selected ਅਧਿਆਇ 134 / 150
ਪਰਮੇਸ਼ੁਰ ਦੀ ਉਸਤਤ ਕਰਨ ਦਾ ਸੱਦਾ 1 *ਯਾਤਰਾ ਦਾ ਗੀਤ। *ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ, 2 ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ! 3 ਯਹੋਵਾਹ ਤੈਨੂੰ ਸੀਯੋਨ* ਪਰਬਤ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
Total 150 ਅਧਿਆਇ, Selected ਅਧਿਆਇ 134 / 150
×

Alert

×

Punjabi Letters Keypad References