1. {ਪਰਮੇਸ਼ੁਰ ਦੀ ਕਿਰਪਾ ਲਈ ਧੰਨਵਾਦ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
|
2. ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!
|
4. ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
|
7. ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ * ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
|