1. {ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ} PS ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
|
2. ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
|
4. ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
|
7. ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ! PE
|