ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਸ਼ਾਮ ਦੀ ਪ੍ਰਾਰਥਨਾ }[PS]*ਦਾਊਦ ਦਾ ਭਜਨ। *[PE][PS]ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!
2. ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।
3. ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
4. ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
5. ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
6. ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7. ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।
8. ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
9. ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
10. ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ! [PE]
Total 150 ਅਧਿਆਇ, Selected ਅਧਿਆਇ 141 / 150
ਸ਼ਾਮ ਦੀ ਪ੍ਰਾਰਥਨਾ 1 *ਦਾਊਦ ਦਾ ਭਜਨ। *ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ! 2 ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ। 3 ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ! 4 ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ! 5 ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ। 6 ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ। 7 ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। 8 ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ! 9 ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ! 10 ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!
Total 150 ਅਧਿਆਇ, Selected ਅਧਿਆਇ 141 / 150
×

Alert

×

Punjabi Letters Keypad References