1. {ਸ਼ਾਮ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!
|
4. ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
|
5. ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
|