ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਮੁਕਤੀਦਾਤਾ ਪਰਮੇਸ਼ੁਰ ਦੀ ਉਸਤਤ } [PS]ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
2. ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3. ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
4. ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
5. ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6. ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
7. ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
8. ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9. ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
10. ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ! [PE]
Total 150 ਅਧਿਆਇ, Selected ਅਧਿਆਇ 146 / 150
ਮੁਕਤੀਦਾਤਾ ਪਰਮੇਸ਼ੁਰ ਦੀ ਉਸਤਤ 1 ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ! 2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ। 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ। 4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ! 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ! 6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ। 7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। 8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। 10 ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!
Total 150 ਅਧਿਆਇ, Selected ਅਧਿਆਇ 146 / 150
×

Alert

×

Punjabi Letters Keypad References