ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਸਾਰੀ ਸ੍ਰਿਸ਼ਟੀ ਪਰਮੇਸ਼ੁਰ ਦੀ ਉਸਤਤ ਕਰੇ} [PS] ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
2. ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
3. ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!
4. ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
5. ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
6. ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
7. ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8. ਅੱਗ [* ਬਿਜਲੀ ਦੀ ਗਰਜਣ ] ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9. ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10. ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
11. ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
12. ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
13. ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
14. ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ! [PE]

Notes

No Verse Added

Total 150 ਅਧਿਆਇ, Selected ਅਧਿਆਇ 148 / 150
ਜ਼ਬੂਰ 148:61
ਸਾਰੀ ਸ੍ਰਿਸ਼ਟੀ ਪਰਮੇਸ਼ੁਰ ਦੀ ਉਸਤਤ ਕਰੇ 1 ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ! 2 ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ! 3 ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ! 4 ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ! 5 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ, 6 ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ। 7 ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ! 8 ਅੱਗ * ਬਿਜਲੀ ਦੀ ਗਰਜਣ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ, 9 ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ, 10 ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ, 11 ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ, 12 ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ, 13 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ, 14 ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!
Total 150 ਅਧਿਆਇ, Selected ਅਧਿਆਇ 148 / 150
Common Bible Languages
West Indian Languages
×

Alert

×

punjabi Letters Keypad References