ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਸਿਯੋਨ ਦੇ ਨਿਵਾਸੀ} [PS] ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
2. ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
3. ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
4. ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
5. ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ। [PE]

Notes

No Verse Added

Total 150 ਅਧਿਆਇ, Selected ਅਧਿਆਇ 15 / 150
ਜ਼ਬੂਰ 15:9
ਸਿਯੋਨ ਦੇ ਨਿਵਾਸੀ 1 ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ? 2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 4 ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।
Total 150 ਅਧਿਆਇ, Selected ਅਧਿਆਇ 15 / 150
Common Bible Languages
West Indian Languages
×

Alert

×

punjabi Letters Keypad References