ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਪਰਮੇਸ਼ੁਰ ਦੀ ਉਸਤਤ ਹੋਵੇ} [PS] ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
2. ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
3. ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,
4. ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
5. ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
6. ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ! [PE]

Notes

No Verse Added

Total 150 ਅਧਿਆਇ, Selected ਅਧਿਆਇ 150 / 150
ਜ਼ਬੂਰ 150:2
ਪਰਮੇਸ਼ੁਰ ਦੀ ਉਸਤਤ ਹੋਵੇ 1 ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! 2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! 3 ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ, 4 ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! 5 ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6 ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
Total 150 ਅਧਿਆਇ, Selected ਅਧਿਆਇ 150 / 150
Common Bible Languages
West Indian Languages
×

Alert

×

punjabi Letters Keypad References