1. {ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਰਾਜਾ} PS ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?
|
7. ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
|
9. ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
|
12. ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ। PE
|