1. {ਜਿੱਤ ਦੇ ਲਈ ਪ੍ਰਾਰਥਨਾ} PS ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
|
5. ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
|
6. ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
|