ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਯਹੋਵਾਹ ਮੇਰਾ ਚਰਵਾਹਾ }[PS]*ਦਾਊਦ ਦਾ ਭਜਨ। *[PE][PS]ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2. ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3. ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4. ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
5. ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
6. ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ! [PE]
Total 150 ਅਧਿਆਇ, Selected ਅਧਿਆਇ 23 / 150
ਯਹੋਵਾਹ ਮੇਰਾ ਚਰਵਾਹਾ 1 *ਦਾਊਦ ਦਾ ਭਜਨ। *ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2 ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3 ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4 ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5 ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6 ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
Total 150 ਅਧਿਆਇ, Selected ਅਧਿਆਇ 23 / 150
×

Alert

×

Punjabi Letters Keypad References