ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਯਹੋਵਾਹ ਮੇਰਾ ਚਰਵਾਹਾ} [PS] ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2. ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3. ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4. ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
5. ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
6. ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ! [PE]

Notes

No Verse Added

Total 150 Chapters, Current Chapter 23 of Total Chapters 150
ਜ਼ਬੂਰ 23:107
1. {ਯਹੋਵਾਹ ਮੇਰਾ ਚਰਵਾਹਾ} PS ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2. ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3. ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4. ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
5. ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
6. ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ! PE
Total 150 Chapters, Current Chapter 23 of Total Chapters 150
×

Alert

×

punjabi Letters Keypad References