1. {ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾ} PS ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
|
2. ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
|
3. ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
|
8. ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ। PE
|