ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾ} [PS] ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
2. ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
3. ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4. ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5. ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6. ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
7. ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
8. ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ। [PE]

Notes

No Verse Added

Total 150 ਅਧਿਆਇ, Selected ਅਧਿਆਇ 4 / 150
ਜ਼ਬੂਰ 4:68
ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾ 1 ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ। 2 ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ। 3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। 4 ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ। 5 ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ। 6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ। 7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ। 8 ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।
Total 150 ਅਧਿਆਇ, Selected ਅਧਿਆਇ 4 / 150
Common Bible Languages
West Indian Languages
×

Alert

×

punjabi Letters Keypad References