1. {ਰੋਗੀ ਵਿਅਕਤੀ ਦੀ ਪ੍ਰਾਰਥਨਾ} PS ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।
|
2. ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
|
3. ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
|
6. ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
|
9. ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
|