1. {ਪਿੱਛਲੇ ਸਮੇਂ ਦਾ ਛੁਟਕਾਰਾ ਅਤੇ ਵਰਤਮਾਨ ਸਮੇਂ ਦਾ ਸੰਕਟ} PS ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪੁਰਖਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।
|
2. ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
|
3. ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
|
10. ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।
|
11. ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।
|
13. ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।
|
22. ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
|