4. ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।
|
9. ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ * ਢਾਲ਼ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
|
10. ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ † ਸ਼ਾਂਤ ਹੋ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
|