7. ਉਨ੍ਹਾਂ ਵਿੱਚੋਂ ਕੋਈ ਆਪਣੇ ਆਪ * ਭਰਾ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
|
10. ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
|
11. ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
|
13. ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।
|
14. ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
|
18. ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
|