1. {ਪਰਮੇਸ਼ੁਰ ਦਾ ਨਿਆਂ ਅਤੇ ਕਿਰਪਾ} PS ਹੇ ਸੂਰਬੀਰ, ਤੂੰ ਬੁਰਿਆਈ * ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
|
5. ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
|
7. ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
|
8. ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
|
9. ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ † ਮੈਂ ਤੇਰੇ ਨਾਮ ਵਿੱਚ ਉਡੀਕ ਕਰਾਂਗਾ ਜੋ ਤੇਰੇ ਸੰਤਾਂ ਅੱਗੇ ਭਲਾ ਹੈ । PE
|